Jaskiran Kaur

ਕਲਜੁਗ ਮਹਿ ਕੀਰਤਨ ਪਰਧਾਨਾ ।। ਗੁਰਮੁਖਿ ਜਪੀਐ ਲਾਇ ਧਿਆਨਾ ।।

01 November 2014

Rehraas Sahib (Gurmukhi)

ਰਹਰਾਸਿ  ਸਾਹਿਬ

ਸੋ ਦਰੁ ਰਾਗੁ ਆਸਾ ਮਹਲਾ
ਸਤਿਗੁਰ ਪ੍ਰਸਾਦਿ

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ
 ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ
 ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ
 ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ
 ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ
 ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ
 ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ
 ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ
 ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ
 ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ
 ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ
 ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ
 ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ
 ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ
 ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ
 ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਆਵਨਿ ਨਾਨਕੁ ਕਿਆ ਬੀਚਾਰੇ
 ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ
 ਹੈ ਭੀ ਹੋਸੀ ਜਾਇ ਜਾਸੀ ਰਚਨਾ ਜਿਨਿ ਰਚਾਈ
 ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ
 ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ
 ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਕਰਣਾ ਜਾਈ
 ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ
       ਆਸਾ ਮਹਲਾ
 ਸੁਣਿ ਵਡਾ ਆਖੈ ਸਭੁ ਕੋਇ
 ਕੇਵਡੁ ਵਡਾ ਡੀਠਾ ਹੋਇ
 ਕੀਮਤਿ ਪਾਇ ਕਹਿਆ ਜਾਇ
 ਕਹਣੈ ਵਾਲੇ ਤੇਰੇ ਰਹੇ ਸਮਾਇ
 ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ
 ਕੋਇ ਜਾਣੈ ਤੇਰਾ ਕੇਤਾ ਕੇਵਡੁ ਚੀਰਾ ਰਹਾਉ
 ਸਭਿ ਸੁਰਤੀ ਮਿਲਿ ਸੁਰਤਿ ਕਮਾਈ
 ਸਭ ਕੀਮਤਿ ਮਿਲਿ ਕੀਮਤਿ ਪਾਈ
 ਗਿਆਨੀ ਧਿਆਨੀ ਗੁਰ ਗੁਰਹਾਈ
 ਕਹਣੁ ਜਾਈ ਤੇਰੀ ਤਿਲੁ ਵਡਿਆਈ
 ਸਭਿ ਸਤ ਸਭਿ ਤਪ ਸਭਿ ਚੰਗਿਆਈਆ
 ਸਿਧਾ ਪੁਰਖਾ ਕੀਆ ਵਡਿਆਈਆ
 ਤੁਧੁ ਵਿਣੁ ਸਿਧੀ ਕਿਨੈ ਪਾਈਆ
 ਕਰਮਿ ਮਿਲੈ ਨਾਹੀ ਠਾਕਿ ਰਹਾਈਆ
 ਆਖਣ ਵਾਲਾ ਕਿਆ ਵੇਚਾਰਾ
 ਸਿਫਤੀ ਭਰੇ ਤੇਰੇ ਭੰਡਾਰਾ
 ਜਿਸੁ ਤੂ ਦੇਹਿ ਤਿਸੈ ਕਿਆ ਚਾਰਾ
 ਨਾਨਕ ਸਚੁ ਸਵਾਰਣਹਾਰਾ

ਆਸਾ ਮਹਲਾ
ਆਖਾ ਜੀਵਾ ਵਿਸਰੈ ਮਰਿ ਜਾਉ
 ਆਖਣਿ ਅਉਖਾ ਸਾਚਾ ਨਾਉ
 ਸਾਚੇ ਨਾਮ ਕੀ ਲਾਗੈ ਭੂਖ
 ਉਤੁ ਭੂਖੈ ਖਾਇ ਚਲੀਅਹਿ ਦੂਖ
 ਸੋ ਕਿਉ ਵਿਸਰੈ ਮੇਰੀ ਮਾਇ
 ਸਾਚਾ ਸਾਹਿਬੁ ਸਾਚੈ ਨਾਇ ਰਹਾਉ
 ਸਾਚੇ ਨਾਮ ਕੀ ਤਿਲੁ ਵਡਿਆਈ
 ਆਖਿ ਥਕੇ ਕੀਮਤਿ ਨਹੀ ਪਾਈ
 ਜੇ ਸਭਿ ਮਿਲਿ ਕੈ ਆਖਣ ਪਾਹਿ
 ਵਡਾ ਹੋਵੈ ਘਾਟਿ ਜਾਇ
 ਨਾ ਓਹੁ ਮਰੈ ਹੋਵੈ ਸੋਗੁ
 ਦੇਦਾ ਰਹੈ ਚੂਕੈ ਭੋਗੁ
 ਗੁਣੁ ਏਹੋ ਹੋਰੁ ਨਾਹੀ ਕੋਇ
 ਨਾ ਕੋ ਹੋਆ ਨਾ ਕੋ ਹੋਇ
 ਜੇਵਡੁ ਆਪਿ ਤੇਵਡ ਤੇਰੀ ਦਾਤਿ
 ਜਿਨਿ ਦਿਨੁ ਕਰਿ ਕੈ ਕੀਤੀ ਰਾਤਿ
 ਖਸਮੁ ਵਿਸਾਰਹਿ ਤੇ ਕਮਜਾਤਿ
 ਨਾਨਕ ਨਾਵੈ ਬਾਝੁ ਸਨਾਤਿ

       ਰਾਗੁ ਗੂਜਰੀ ਮਹਲਾ
 ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ
 ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ
 ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ
 ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ
 ਹਰਿ ਕੀਰਤਿ ਹਮਰੀ ਰਹਰਾਸਿ ਰਹਾਉ
 ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ
 ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ
 ਮਿਲਿ ਸੰਗਤਿ ਗੁਣ ਪਰਗਾਸਿ
 ਜਿਨ ਹਰਿ ਹਰਿ ਹਰਿ ਰਸੁ ਨਾਮੁ ਪਾਇਆ ਤੇ ਭਾਗਹੀਣ ਜਮ ਪਾਸਿ
 ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ
 ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ
 ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ
 ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ
 ਮਿਲਿ ਜਨ ਨਾਨਕ ਨਾਮੁ ਪਰਗਾਸਿ

 ਰਾਗੁ ਗੂਜਰੀ ਮਹਲਾ
 ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ
 ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ
 ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ਰਹਾਉ
 ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਕਿਸ ਕੀ ਧਰਿਆ
 ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ
 ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ
 ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ
 ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ
 ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਪਾਰਾਵਰਿਆ
 
       ਰਾਗੁ ਆਸਾ ਮਹਲਾ    ਸੋ ਪੁਰਖੁ
       ਸਤਿਗੁਰ ਪ੍ਰਸਾਦਿ
 ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ
 ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ
 ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ
 ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ
 ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ
 ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ
 ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ
 ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਜਾਣਾ
 ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ
 ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ
 ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ
 ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ
 ਤਿਨ ਤੂਟੀ ਜਮ ਕੀ ਫਾਸੀ
 ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ
 ਤਿਨ ਕਾ ਭਉ ਸਭੁ ਗਵਾਸੀ
 ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ
 ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ
 ਜਨੁ ਨਾਨਕੁ ਤਿਨ ਬਲਿ ਜਾਸੀ
 ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ
 ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ
 ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ
 ਤਪੁ ਤਾਪਹਿ ਜਪਹਿ ਬੇਅੰਤਾ
 ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ
 ਕਰਿ ਕਿਰਿਆ ਖਟੁ ਕਰਮ ਕਰੰਤਾ
 ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ
 ਜੋ ਭਾਵਹਿ ਮੇਰੇ ਹਰਿ ਭਗਵੰਤਾ
 ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਕੋਈ
 ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ
 ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ
 ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ
 ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ

ਆਸਾ ਮਹਲਾ
 ਤੂੰ ਕਰਤਾ ਸਚਿਆਰੁ ਮੈਡਾ ਸਾਂਈ
 ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ਰਹਾਉ
 ਸਭ ਤੇਰੀ ਤੂੰ ਸਭਨੀ ਧਿਆਇਆ
 ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ
 ਗੁਰਮੁਖਿ ਲਾਧਾ ਮਨਮੁਖਿ ਗਵਾਇਆ
 ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ
 ਤੂੰ ਦਰੀਆਉ ਸਭ ਤੁਝ ਹੀ ਮਾਹਿ
 ਤੁਝ ਬਿਨੁ ਦੂਜਾ ਕੋਈ ਨਾਹਿ
 ਜੀਅ ਜੰਤ ਸਭਿ ਤੇਰਾ ਖੇਲੁ
 ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ
 ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ
 ਹਰਿ ਗੁਣ ਸਦ ਹੀ ਆਖਿ ਵਖਾਣੈ
 ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ
 ਸਹਜੇ ਹੀ ਹਰਿ ਨਾਮਿ ਸਮਾਇਆ
 ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ
 ਤੁਧੁ ਬਿਨੁ ਦੂਜਾ ਅਵਰੁ ਕੋਇ
 ਤੂ ਕਰਿ ਕਰਿ ਵੇਖਹਿ ਜਾਣਹਿ ਸੋਇ
 ਜਨ ਨਾਨਕ ਗੁਰਮੁਖਿ ਪਰਗਟੁ ਹੋਇ

ਆਸਾ ਮਹਲਾ
 ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ
 ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ
 ਮਨ ਏਕੁ ਚੇਤਸਿ ਮੂੜ ਮਨਾ
 ਹਰਿ ਬਿਸਰਤ ਤੇਰੇ ਗੁਣ ਗਲਿਆ ਰਹਾਉ
 ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ
 ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ

ਆਸਾ ਮਹਲਾ
 ਭਈ ਪਰਾਪਤਿ ਮਾਨੁਖ ਦੇਹੁਰੀਆ
 ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ
 ਅਵਰਿ ਕਾਜ ਤੇਰੈ ਕਿਤੈ ਕਾਮ
 ਮਿਲੁ ਸਾਧਸੰਗਤਿ ਭਜੁ ਕੇਵਲ ਨਾਮ
 ਸਰੰਜਾਮਿ ਲਾਗੁ ਭਵਜਲ ਤਰਨ ਕੈ
 ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ਰਹਾਉ
 ਜਪੁ ਤਪੁ ਸੰਜਮੁ ਧਰਮੁ ਕਮਾਇਆ
 ਸੇਵਾ ਸਾਧ ਜਾਨਿਆ ਹਰਿ ਰਾਇਆ
 ਕਹੁ ਨਾਨਕ ਹਮ ਨੀਚ ਕਰੰਮਾ

 ਸਰਣਿ ਪਰੇ ਕੀ ਰਾਖਹੁ ਸਰਮਾ

Courtesy: Kulbir S Thind